ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ।
ਤੇਰਾ ਰਾਜ ਆਵੇ।
ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਹੈ
ਜ਼ਮੀਨ ਉੱਤੇ ਵੀ ਪੂਰੀ ਹੋਵੇ।
ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇਹ।
ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ,
ਜਿਵੇਂ ਅਸੀਂ ਵੀ ਆਪਣੇ ਕਰਜ਼ਾਈਆਂ ਨੂੰ ਮਾਫ਼ ਕੀਤਾ ਹੈ।
ਅਤੇ ਸਾਨੂੰ ਪਰੀਖਿਆ ਵਿੱਚ ਨਾ ਪਾ,
ਸਗੋਂ ਬੁਰਿਆਈ ਤੋਂ ਬਚਾ।
ਕਿਉਂਕਿ ਰਾਜ, ਸਮਰੱਥਾ ਅਤੇ ਮਹਿਮਾ ਹਮੇਸ਼ਾ ਤੇਰੀ ਹੀ ਹੈ।
ਆਮੀਨ।
0
/ 40
Tap or swipe after completing the prayer